ਇਹ ਨੋਟਿਸ ਦੱਸਦਾ ਹੈ ਕਿ ਤੁਹਾਡੇ ਬਾਰੇ ਡਾਕਟਰੀ ਜਾਣਕਾਰੀ ਕਿਵੇਂ ਵਰਤੀ ਅਤੇ ਪ੍ਰਗਟ ਕੀਤੀ ਜਾ ਸਕਦੀ ਹੈ ਅਤੇ ਤੁਸੀਂ ਇਸ ਜਾਣਕਾਰੀ ਤੱਕ ਕਿਵੇਂ ਪਹੁੰਚ ਪ੍ਰਾਪਤ ਕਰ ਸਕਦੇ ਹੋ। ਕਿਰਪਾ ਕਰਕੇ ਇਸਦੀ ਧਿਆਨ ਨਾਲ ਸਮੀਖਿਆ ਕਰੋ।

ਜੇਕਰ ਇਸ ਨੋਟਿਸ ਬਾਰੇ ਤੁਹਾਡੇ ਕੋਈ ਸਵਾਲ ਹਨ, ਤਾਂ ਕਿਰਪਾ ਕਰਕੇ ਹਸਪਤਾਲ ਦੇ ਪ੍ਰਾਈਵੇਸੀ ਅਫਸਰ ਮਿਸ਼ੇਲ ਬਲੈਂਚਰਡ, 518-584-3600 x3312 ਨਾਲ ਸੰਪਰਕ ਕਰੋ ।